Bible Versions
Bible Books

James 2:6 (KJV) King James Version

Versions

PAV   ਪਰ ਤੁਸਾਂ ਗਰੀਬ ਦੀ ਪਤ ਲਾਹ ਸੁੱਟੀ! ਭਲਾ, ਧਨਵਾਨ ਤੁਹਾਡੇ ਨਾਲ ਅਨ੍ਹੇਰ ਨਹੀਂ ਕਰਦੇॽ ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਨਹੀਂ ਖੜਦੇॽ
ERVPA   ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹਡ਼ੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯਂਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹਡ਼ੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।
IRVPA   ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us