Versions
PAV ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਭਲਕੇ ਕੀ ਹੋਵੇਗਾ! ਤੁਹਾਡੀ ਜਿੰਦ ਹੈ ਹੀ ਕੀ ॽ ਕਿਉਂ ਜੋ ਤੁਸੀਂ ਤਾਂ ਭਾਫ਼ ਹੋ ਜਿਹੜੀ ਥੋੜਾਕੁ ਚਿਰ ਦਿੱਸਦੀ ਹੈ ਫਿਰ ਅਲੋਪ ਹੋ ਜਾਂਦੀ ਹੈ
ERVPA ਤੁਸੀਂ ਇਹ ਨਹੀਂ ਜਾਣਦੇ ਕਿ ਕੱਲ ਨੂੰ ਕੀ ਹੋਵੇਗਾ? ਤੁਹਾਡਾ ਜੀਵਨ ਇੱਕ ਧੁਂਦ ਵਾਂਗ ਹੈ। ਤੁਸੀਂ ਇਸ ਨੂੰ ਥੋਡ਼ੇ ਸਮੇਂ ਲਈ ਦੇਖ ਸਕਦੇ ਹੋ, ਪਰ ਫ਼ੇਰ ਇਹ ਛਟ ਜਾਂਦੀ ਹੈ।
IRVPA ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ।