Versions
PAV ਸਗੋਂ ਤੁਸਾਂ ਇਹ ਆਖਣਾ ਸੀ ਭਈ ਪ੍ਰਭੁ ਚਾਹੇ ਤਾਂ ਅਸੀਂ ਜੀਉਂਦੇ ਰਹਾਂਗੇ ਅਤੇ ਇਹ ਯਾ ਉਹ ਕੰਮ ਕਰਾਂਗੇ
ERVPA ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।”
IRVPA ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ।