Bible Versions
Bible Books

James 4:4 (KJV) King James Version

Versions

PAV   ਹੇ ਵਿਭਚਾਰਣੋ, ਕੀ ਤੁਹਾਨੂੰ ਮਲੂਮ ਨਹੀਂ ਭਈ ਸੰਸਾਰ ਦਾ ਮਿੱਤ੍ਰਚਾਰਾ ਪਰਮੇਸ਼ੁਰ ਦਾ ਵੈਰ ਹੈॽ ਫੇਰ ਜੇ ਕੋਈ ਸੰਸਾਰ ਦਾ ਮਿੱਤਰ ਹੋਇਆ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ
ERVPA   ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ।
IRVPA   ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us