Versions
PAV ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹੋਂ ਭੁੱਲ ਜਾਵੇ ਅਤੇ ਕੋਈ ਉਹ ਨੂੰ ਮੋੜ ਲਿਆਵੇ
ERVPA ਮੇਰੇ ਭਰਾਵੋ ਅਤੇ ਭੈਣੋ ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।
IRVPA ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ।