Versions
PAV ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਙੁ ਤੁਹਾਡਾ ਮਾਸ ਖਾ ਜਾਵੇਗਾ । ਤੁਸਾਂ ਅੰਤ ਦਿਆਂ ਦਿਨਾਂ ਵਿੱਚ ਧਨ ਜੋੜਿਆ ਹੈ
ERVPA ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ। ਉਹ ਜੰਗ ਤੁਹਾਡੇ ਸ਼ਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ। ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ।
IRVPA ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ। ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ।