Versions
PAV ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ? ਯਾ ਅਕਾਸ਼ ਫੁਹਾਰ ਦੇ ਸੱਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੈਂ ਹੀ ਏਹ ਸਾਰੇ ਕੰਮ ਕੀਤੇ ਹਨ।।
IRVPA ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ। PE