Versions
PAV ਤਾਂ ਯਿਰਮਿਯਾਹ ਤੋਫਤ ਤੋਂ ਆਇਆ ਜਿੱਥੇ ਯਹੋਵਾਹ ਨੇ ਉਹ ਨੂੰ ਅਗੰਮ ਬਾਣੀ ਲਈ ਘੱਲਿਆ ਸੀ ਅਤੇ ਉਹ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਆ ਖਲੋਤਾ। ਤਾਂ ਉਹ ਨੇ ਸਾਰੀ ਪਰਜਾ ਨੂੰ ਆਖਿਆ
IRVPA ਤਾਂ ਯਿਰਮਿਯਾਹ ਤੋਫਥ ਤੋਂ ਆਇਆ ਜਿੱਥੇ ਯਹੋਵਾਹ ਨੇ ਉਹ ਨੂੰ ਅਗੰਮ ਬਾਣੀ ਲਈ ਭੇਜਿਆ ਸੀ ਅਤੇ ਉਹ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਆ ਖਲੋਤਾ। ਤਾਂ ਉਹ ਨੇ ਸਾਰੀ ਪਰਜਾ ਨੂੰ ਆਖਿਆ,