Versions
PAV ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾਹ! ਓਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਓਹਨਾਂ ਨੂੰ ਆਖ, ਓਹਨਾਂ ਦੇ ਅੱਗੋਂ ਨਾ ਘਾਬਰ ਮਤੇ ਮੈਂ ਤੈਨੂੰ ਓਹਨਾਂ ਦੇ ਅੱਗੇ ਘਬਰਾ ਦਿਆਂ
IRVPA ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾ! ਉਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਉਹਨਾਂ ਨੂੰ ਆਖ, ਉਹਨਾਂ ਦੇ ਅੱਗੋਂ ਨਾ ਘਬਰਾ ਮਤੇ ਮੈਂ ਤੈਨੂੰ ਉਹਨਾਂ ਦੇ ਅੱਗੇ ਘਬਰਾ ਦਿਆਂ