Versions
PAV ਕਿਉਂ ਜੋ ਮੈਂ ਆਪਣਾ ਮੂੰਹ ਏਸ ਸ਼ਹਿਰ ਦੇ ਵਿਰੁੱਧ ਕੀਤਾ ਹੈ ਕਿ ਮੈਂ ਏਸ ਨਾਲ ਬੁਰਿਆਈ, ਨਾ ਭਲਿਆਈ ਕਰਾਂ, ਯਹੋਵਾਹ ਦਾ ਵਾਕ ਹੈ। ਏਹ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਏਸ ਨੂੰ ਅੱਗ ਨਾਲ ਸਾੜ ਸੁੱਟੇਗਾ।।
IRVPA ਕਿਉਂ ਜੋ ਮੈਂ ਆਪਣਾ ਮੂੰਹ ਇਸ ਸ਼ਹਿਰ ਦੇ ਵਿਰੁੱਧ ਕੀਤਾ ਹੈ ਕਿ ਮੈਂ ਇਸ ਨਾਲ ਬੁਰਿਆਈ, ਨਾ ਭਲਿਆਈ ਕਰਾਂ, ਯਹੋਵਾਹ ਦਾ ਵਾਕ ਹੈ। ਇਹ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਸੁੱਟੇਗਾ। PS