Versions
PAV ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਡੇ ਤੀਕ ਪਏ ਰਹਿਣਗੇ। ਓਹਨਾਂ ਲਈ ਸੋਗ ਨਾ ਹੋਵੇਗਾ, ਓਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਓਹ ਭੋਂ ਉੱਤੇ ਬਿਸ਼ਟਾਂ ਵਾਂਙੁ ਹੋਣਗੇ।।
IRVPA ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ। ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ।