Versions
PAV ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ! ਹੇ ਇੱਜੜ ਦੇ ਚੌਧਰੀਓ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਙੁ ਡਿੱਗ ਪਓਗੇ।
IRVPA ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ। ਹੇ ਇੱਜੜ ਦੇ ਸਰਦਾਰੋ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਗੂੰ ਡਿੱਗ ਪਓਗੇ।