Versions
PAV ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਜਤਨ ਕਰ ਕੇ ਘੱਲਦਾ ਰਿਹਾ, ਪਰ ਤੁਸਾਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ
IRVPA ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਯਤਨ ਕਰ ਕੇ ਘੱਲਦਾ ਰਿਹਾ, ਪਰ ਤੁਸੀਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ