Versions
PAV ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖ਼ੂਨ ਆਪਣੇ ਉੱਤੇ ਅਤੇ ਏਸ ਸ਼ਹਿਰ ਉੱਤੇ ਅਤੇ ਏਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਏਹ ਸਚਿਆਈ ਹੈ ਭਈ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ ਕਿ ਏਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ
IRVPA ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਉੱਤੇ ਅਤੇ ਇਸ ਸ਼ਹਿਰ ਉੱਤੇ ਅਤੇ ਇਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਇਹ ਸਚਿਆਈ ਹੈ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਕਿ ਇਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ