Versions
PAV ਏਸ ਲਈ ਓਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਓਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰਿਆਂ ਦੇ ਸਾਰੇ, ਅਸੀਰੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਓਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਓਹਨਾਂ ਨੂੰ ਸ਼ਿਕਾਰ ਬਣਾਵਾਂਗਾ,
IRVPA ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,