Versions
PAV ਓਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ ਨਿੱਕਲੇਗੀ, ਮੈਂ ਓਹਨਾਂ ਨੂੰ ਵਧਾਵਾਂਗਾ ਅਤੇ ਓਹ ਘਟਣਗੇ ਨਹੀਂ, ਮੈਂ ਓਹਨਾਂ ਨੂੰ ਪਤਵੰਤੇ ਕਰਾਂਗਾ, ਓਹ ਛੋਟੇ ਨਾ ਹੋਣਗੇ।
IRVPA ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿੱਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ।