Versions
PAV ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਇਉਂ ਮਾਰ ਸੁੱਟਦੇ ਕਿ ਓਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਓਹ ਆਪਣਿਆਂ ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਏਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।।
IRVPA ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਐਉਂ ਮਾਰ ਸੁੱਟਦੇ ਕਿ ਉਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਉਹ ਆਪਣਿਆਂ-ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਇਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!। PS