Versions
PAV ਕਸਦੀਆਂ ਦੀ ਫੌਜ ਨੇ ਓਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮਦਾਨ ਵਿੱਚ ਫੜ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ
IRVPA ਕਸਦੀਆਂ ਦੀ ਸੈਨਾਂ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਫੜ੍ਹ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ