Versions
PAV ਹੁਣ ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ
IRVPA ਹੁਣ ਹੇ ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ