Versions
PAV ਤਾਂ ਯਿਰਮਿਯਾਹ ਨਬੀ ਨੇ ਓਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਐਉਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ
IRVPA ਤਾਂ ਯਿਰਮਿਯਾਹ ਨਬੀ ਨੇ ਉਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ