Versions
PAV ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀਂ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਓਹਨਾਂ ਦੀ ਬੁੱਧੀ ਮਿਟ ਗਈ?
IRVPA {ਅਦੋਮ ਦੇ ਬਾਰੇ ਪਰਮੇਸ਼ੁਰ ਦਾ ਨਿਆਂ} PS ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਉਹਨਾਂ ਦੀ ਬੁੱਧੀ ਮਿਟ ਗਈ?