Versions
PAV ਮੈਂ ਉਸ ਦੇ ਸਰਦਾਰਾਂ ਅਰ ਬੁੱਧੀਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇ ਕਰਾਂਗਾ, ਓਸ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ! ਪਾਤਸ਼ਾਹ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।
IRVPA ਮੈਂ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇ ਕਰਾਂਗਾ, ਉਹ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ! ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।