Bible Versions
Bible Books

Jeremiah 6:10 (KJV) King James Version

Versions

PAV   ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਓਹ ਸੁਣਨ? ਵੇਖੋ, ਓਹਨਾਂ ਦੇ ਕੰਨ ਬੇਸੁੰਨਤੇ ਹਨ, ਓਹ ਧਿਆਨ ਨਹੀਂ ਦੇ ਸੱਕਦੇ, ਵੇਖੋ, ਯਹੋਵਾਹ ਦਾ ਬਚਨ ਓਹਨਾਂ ਲਈ ਇੱਕ ਨਿਆਦਰੀ ਹੈ, ਓਹ ਉਸ ਦੇ ਵਿੱਚੋਂ ਮਗਨ ਨਹੀਂ ਹਨ।
IRVPA   ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਜੋ ਉਹ ਸੁਣਨ? ਵੇਖੋ, ਉਹਨਾਂ ਦੇ ਕੰਨ ਬੰਦ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us