Versions
PAV ਸੈਨਾਂ ਦਾ ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਤੁਸੀਂ ਰੁੱਖਾਂ ਨੂੰ ਵੱਢ ਸੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।
IRVPA ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।