Versions
PAV ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਓਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਓਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਅਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ
IRVPA ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਉਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਉਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਆਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ