Versions
PAV ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ - ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਤੀਵੀਆਂ ਨੂੰ ਸੱਦੋ ਭਈ ਓਹ ਆਉਣ, ਬੁੱਧਵਾਨ ਤੀਵੀਆਂ ਨੂੰ ਸੱਦ ਘੱਲੋ ਭਈ ਓਹ ਆਉਣ।
IRVPA {ਯਰੂਸ਼ਲਮ ਦੇ ਲਈ ਵਿਰਲਾਪ} PS ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਜੋ ਉਹ ਆਉਣ।