Versions
PAV ਮੇਰੀਆਂ ਸਾਰੀਆਂ ਚੀਜ਼ਾਂ ਤੇਰੀਆਂ ਹਨ ਅਤੇ ਤੇਰੀਆਂ ਮੇਰੀਆਂ ਹਨ ਅਰ ਉਨ੍ਹਾਂ ਵਿੱਚ ਮੇਰੀ ਵਡਿਆਈ ਹੋਈ ਹੈ
ERVPA ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ। ਅਤੇ ਮੈਂ ਉਨ੍ਹਾਂ ਰਾਹੀਂ ਮਹਿਮਾਮਈ ਹੋਇਆ ਹਾਂ।
IRVPA ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ।