Versions
PAV ਪਰ ਮਰਿਯਮ ਬਾਹਰ ਕਬਰ ਉੱਤੇ ਰੋਂਦੀ ਖੜੀ ਰਹੀ। ਸੋ ਰੋਂਦੀ ਰੋਂਦੀ ਉਸ ਨੇ ਨਿਉਂ ਕੇ ਜਾਂ ਕਬਰ ਵਿੱਚ ਝਾਤੀ ਮਾਰੀ
ERVPA ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕਕੇ ਕਬਰ ਅੰਦਰ ਵੇਖਿਆ।
IRVPA {ਮਰਿਯਮ ਮਗਦਲੀਨੀ ਨੂੰ ਦਿਖਾਈ ਦੇਣਾ} PS ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।