Versions
PAV ਤਦ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ! ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ ਤਿਵੇਂ ਮੈਂ ਵੀ ਤੁਹਾਨੂੰ ਘੱਲਦਾ ਹਾਂ
ERVPA ਤਦ ਯਿਸੂ ਨੇ ਮੁਡ਼ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘਲਿਆ ਹੈ।”
IRVPA ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”