Versions
PAV ਯਿਸੂ ਨੇ ਉੱਤਰ ਦਿੱਤਾ, ਮੈਨੂੰ ਭੂਤ ਨਹੀਂ ਚਿੰਬੜਿਆ ਹੋਇਆ ਹੈ ਪਰ ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ ਅਤੇ ਤੁਸੀਂ ਮੇਰਾ ਨਿਰਾਦਰ ਕਰਦੇ ਹੋ
ERVPA ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਸਨਮਾਨ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।
IRVPA ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।