Versions
PAV ਅਤੇ ਮੂਸਾ ਨੇ ਤੁਰੇਤ ਵਿੱਚ ਸਾਨੂੰ ਹੁਕਮ ਦਿੱਤਾ ਹੈ ਕਿ ਜੋ ਏਹੋ ਜਹੀਆਂ ਨੂੰ ਪੱਥਰਾਂ ਨਾਲ ਮਾਰ ਸੁੱਟੋ। ਫੇਰ ਤੂੰ ਇਹ ਦੇ ਹੱਕ ਵਿੱਚ ਕੀ ਆਖਦਾ ਹੈਂॽ
ERVPA ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
IRVPA ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”