Versions
PAV ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੇ ਕੋਈ ਮੇਰੇ ਬਚਨ ਦੀ ਪਾਲਨਾ ਕਰੇ ਤਾਂ ਉਹ ਮੂਲੋਂ ਕਦੇ ਮੌਤ ਨਾ ਵੇਖੇਗਾ
ERVPA ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।”
IRVPA ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।”