Bible Versions
Bible Books

John 8:52 (KJV) King James Version

Versions

PAV   ਯਹੂਦੀਆਂ ਨੇ ਉਹ ਨੂੰ ਆਖਿਆ, ਹੁਣ ਅਸੀਂ ਜਾਣ ਗਏ ਜੋ ਤੈਨੂੰ ਇੱਕ ਭੂਤ ਚਿੰਬੜਿਆ ਹੋਇਆ ਹੈ! ਅਬਰਾਹਾਮ ਮਰ ਗਿਆ, ਨਾਲੇ ਨਬੀ ਵੀ ਅਤੇ ਤੂੰ ਆਖਦਾ ਹੈਂ ਭਈ ਜੇ ਕੋਈ ਮੇਰੇ ਬਚਨ ਦੀ ਪਾਲਨਾ ਕਰੇ ਤਾਂ ਉਹ ਮੌਤ ਦਾ ਸੁਆਦ ਮੂਲੋਂ ਕਦੇ ਨਾ ਚੱਖੂ
ERVPA   ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਵੀ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ।’
IRVPA   ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us