Versions
PAV ਏਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ ਵਿੱਚ ਵੰਡੀਆਂ
IRVPA {ਯਰਦਨ ਦੇ ਪੱਛਮੀ ਭਾਗ ਦਾ ਬਟਵਾਰਾ} PS ਇਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ਼ ਵਿੱਚ ਵੰਡੀਆਂ।