Versions
PAV ਮੈਂ ਚਾਲੀਆਂ ਵਰਿਹਾਂ ਦਾ ਸਾਂ ਜਦ ਯਹੋਵਾਹ ਦੇ ਦਾਸ ਮੂਸਾ ਨੇ ਮੈਨੂੰ ਕਾਦੇਸ਼ ਬਰਨੇਆ ਤੋਂ ਉਸ ਦੇਸ ਦਾ ਖੋਜ ਕੱਢਣ ਲਈ ਘੱਲਿਆ ਅਤੇ ਜਿਵੇਂ ਮੇਰੇ ਮਨ ਵਿੱਚ ਆਇਆ ਮੈਂ ਉਹ ਖਬਰ ਉਹ ਨੂੰ ਦਿੱਤੀ
IRVPA ਮੈਂ ਚਾਲ੍ਹੀ ਸਾਲਾਂ ਦਾ ਸੀ ਜਦ ਯਹੋਵਾਹ ਦੇ ਦਾਸ ਮੂਸਾ ਨੇ ਮੈਨੂੰ ਕਾਦੇਸ਼-ਬਰਨੇਆ ਤੋਂ ਉਸ ਦੇਸ ਦਾ ਖ਼ੋਜ ਕੱਢਣ ਲਈ ਭੇਜਿਆ ਅਤੇ ਜਿਵੇਂ ਮੇਰੇ ਮਨ ਵਿੱਚ ਆਇਆ ਮੈਂ ਉਹ ਖ਼ਬਰ ਉਹ ਨੂੰ ਦਿੱਤੀ।