Versions
PAV ਜਦ ਉਨ੍ਹਾਂ ਨੇ ਯਹੋਵਾਹ ਅੱਗੇ ਤਰਲਾ ਪਾਇਆ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਓਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਓਹਨਾਂ ਨੂੰ ਢਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸਾਂ ਆਪਣੀ ਅੱਖੀਂ ਵੇਖੀਆ ਤਾਂ ਤੁਸੀਂ ਢੇਰ ਸਾਰੇ ਦਿਨਾਂ ਤੀਕ ਉਜਾੜ ਵਿੱਚ ਰਹੇ
IRVPA ਜਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਉਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਉਹਨਾਂ ਨੂੰ ਢੱਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸੀਂ ਆਪਣੀ ਅੱਖੀਂ ਵੇਖਿਆ ਤਾਂ ਤੁਸੀਂ ਬਹੁਤੇ ਦਿਨਾਂ ਤੱਕ ਉਜਾੜ ਵਿੱਚ ਰਹੇ।