Versions
PAV ਤਾਂ ਫੇਰ ਮੋਆਬ ਦੇ ਰਾਜੇ ਸਿਫ਼ੋਰ ਦਾ ਪੁੱਤ੍ਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੱਦ ਘੱਲਿਆ
IRVPA ਤਾਂ ਫਿਰ ਮੋਆਬ ਦੇ ਰਾਜੇ ਸਿੱਪੋਰ ਦਾ ਪੁੱਤਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੁਨੇਹਾ ਭੇਜਿਆ।