Versions
PAV ਤਾਂ ਯਹੋਸ਼ੁਆ ਨੇ ਓਹਨਾਂ ਬਾਰਾਂ ਮਨੁੱਖਾਂ ਨੂੰ ਸੱਦਿਆ ਜਿਨ੍ਹਾਂ ਨੂੰ ਉਸਨੇ ਇਸਰਾਏਲੀਆਂ ਵਿੱਚੋਂ ਇੱਕ ਇੱਕ ਮਨੁੱਖ ਹਰ ਇੱਕ ਗੋਤ ਪਿੱਛੋਂ ਤਿਆਰ ਕੀਤਾ ਸੀ
IRVPA ਤਦ ਯਹੋਸ਼ੁਆ ਨੇ ਉਹਨਾਂ ਬਾਰਾਂ ਮਨੁੱਖਾਂ ਨੂੰ ਸੱਦਿਆ ਜਿਨ੍ਹਾਂ ਨੂੰ ਉਸਨੇ ਇਸਰਾਏਲੀਆਂ ਵਿੱਚੋਂ ਇੱਕ-ਇੱਕ ਮਨੁੱਖ ਹਰ ਇੱਕ ਗੋਤ ਪਿੱਛੇ ਤਿਆਰ ਕੀਤਾ ਸੀ।