Versions
PAV ਜਿਵੇਂ ਮੂਸਾ ਯਹੋਵਾਹ ਦੇ ਦਾਸ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਅਤੇ ਜਿਵੇਂ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੈ ਉਹ ਜਗਵੇਦੀ ਅਣਘੜੇ ਪੱਥਰਾਂ ਦੀ ਬਣਾਈ ਹੋਈ ਸੀ ਜਿਸ ਉੱਤੇ ਕਿਸੇ ਨੇ ਸੰਦ ਨਹੀਂ ਲਾਇਆ ਸੀ ਅਤੇ ਉਸ ਉੱਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁਖ ਸਾਂਦ ਦੇ ਬਲੀਦਾਨ ਕੀਤੇ
IRVPA ਜਿਵੇਂ ਮੂਸਾ ਯਹੋਵਾਹ ਦੇ ਦਾਸ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ, ਜਿਵੇਂ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੈ ਉਹ ਜਗਵੇਦੀ ਬਿਨ੍ਹਾਂ ਤਰਾਸ਼ੇ ਪੱਥਰਾਂ ਦੀ ਬਣਾਈ ਹੋਈ ਸੀ। ਜਿਸ ਉੱਤੇ ਕਿਸੇ ਨੇ ਸੰਦ ਨਹੀਂ ਲਾਇਆ ਸੀ ਅਤੇ ਉਸ ਉੱਤੇ ਉਹਨਾਂ ਨੇ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੇ ਬਲੀਦਾਨ ਕੀਤੇ।