Versions
PAV ਤਾਂ ਓਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਓਹ ਆ ਕੇ ਆਪਣੇ ਹਲਕਾਰੇ ਆਪ ਨੂੰ ਬਣਾ ਬੈਠੇ ਅਤੇ ਓਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਖੋਤਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ
IRVPA ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ † ਆਪਣੇ ਲਈ ਭੋਜਣ ਤਿਆਰ ਕੀਤਾ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ।