Versions
PAV ਅਤੇ ਪੁਰਾਣੇ ਪਾਟੇ ਝੀਟੇ ਛਿੱਤ੍ਰ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਲੀੜੇ ਆਪਣੇ ਉੱਤੇ ਲੈ ਲਏ ਅਤੇ ਓਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ
IRVPA ਅਤੇ ਫਟੇ ਪੁਰਾਣੇ ਜੁੱਤੇ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਕੱਪੜੇ ਆਪਣੇ ਉੱਤੇ ਲੈ ਲਏ ਅਤੇ ਉਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ।