Bible Versions
Bible Books

Joshua 9:6 (KJV) King James Version

Versions

PAV   ਓਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਓਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਭਈ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ
IRVPA   ਉਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਉਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਕਿ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us