Versions
PAV ਕਿਉਂ ਜੋ ਕਈ ਮਨੁੱਖ ਚੋਰੀਂ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਰਾਚੀਨ ਕਾਲ ਵਿੱਚ ਅਗੇਤਰੇ ਲਿਖੇ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰ ਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੁ ਹੈ ਇਨਕਾਰ ਕਰਦੇ ਹਨ।।
ERVPA ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵਡ਼ੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।
IRVPA ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ। PEPS