Bible Versions
Bible Books

Jude 1:6 (KJV) King James Version

Versions

PAV   ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਵਿੱਚ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਅਨ੍ਹੇਰੇ ਘੁੱਪ ਵਿੱਚ ਓਸ ਵੱਡੇ ਦਿਹਾੜੇ ਦੇ ਨਿਆਉਂ ਲਈ ਸਦੀਪਕ ਬੰਧਨਾਂ ਵਿੱਚ ਰੱਖ ਛੱਡਿਆ
ERVPA   ਇਹ ਵੀ ਚੇਤੇ ਰਖੋ ਕਿ, ਦੂਤਾਂ ਕੋਲ ਸ਼ਕਤੀ ਤਾਂ ਸੀ ਪਰ ਉਨ੍ਹਾਂ ਨੇ ਰਖੀ ਨਹੀਂ। ਉਨ੍ਹਾਂ ਨੇ ਆਪਣੇ ਘਰ ਛੱਡ ਦਿੱਤੇ ਅਤੇ ਇਸ ਲਈ ਪ੍ਰਭੂ ਨੇ ਉਨ੍ਹਾਂ ਨੂੰ ਹਨੇਰੇ ਵਿੱਚ ਰੱਖਿਆ। ਉਨ੍ਹਾਂ ਨੂੰ ਸਦੀਵੀ ਜੰਜ਼ੀਰਾਂ ਵਿੱਚ ਰੱਖਿਆ ਹੋਇਆ ਸੀ। ਉਸਨੇ ਉਨ੍ਹਾਂ ਨੂੰ ਉਥੇ ਮਹਾਨ ਦਿਨ ਉੱਤੇ ਉਨ੍ਹਾਂ ਦਾ ਨਿਰਣਾ ਕਰਨ ਲਈ ਰੱਖਿਆ ਹੋਇਆ ਹੈ।
IRVPA   ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us