Versions
PAV ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਲਾਂਭ ਛਾਂਭ ਦੇ ਨਗਰ ਏਹਨਾਂ ਵਾਂਙੁ ਹਰਾਮਕਾਰੀ ਕਰ ਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ ਨਮੂਨਾ ਬਣਾਏ ਹੋਏ ਹਨ
ERVPA ਸਦੂਮ ਅਤੇ ਅਮੋਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।
IRVPA ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ।