Versions
PAV ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਤੋਂ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਅੱਪੜ ਪਿਆ, ਅਤੇ ਗਿਲਆਦ ਦੇ ਮਿਸਪੇਹ ਤੋਂ ਅੰਮੋਨੀਆ ਵੱਲ ਲੰਘਣ ਲੱਗਾ
IRVPA ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਦੇ ਵਿੱਚੋਂ ਦੀ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਆਇਆ, ਅਤੇ ਗਿਲਆਦ ਦੇ ਮਿਸਪੇਹ ਤੋਂ ਹੋ ਕੇ ਅੰਮੋਨੀਆਂ ਦੇ ਵੱਲ ਚੱਲਿਆ।