Versions
PAV ਜਦ ਮੈਂ ਏਹ ਡਿੱਠਾ ਜੋ ਤੁਹਾਡੇ ਵੱਲੋਂ ਬਚਾਓ ਨਹੀਂ ਹੁੰਦਾ ਤਾਂ ਮੈਂ ਆਪਣੀ ਜਿੰਦ ਤਲੀ ਉੱਤੇ ਰੱਖੀਂ ਅਤੇ ਪਾਰ ਲੰਘ ਕੇ ਅੰਮੋਨੀਆ ਦਾ ਸਾਹਮਣਾ ਕੀਤਾ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਮੇਰੇ ਹੱਥ ਸੌਂਪ ਦਿੱਤਾ ਸੋ ਤੁਸੀਂ ਅੱਜ ਦੇ ਦਿਨ ਕਿਸ ਲਈ ਮੇਰੇ ਉੱਤੇ ਚੜ੍ਹ ਆਏ ਹੋ ਜੋ ਮੇਰੇ ਨਾਲ ਲੜੋ?
IRVPA ਜਦ ਮੈਂ ਵੇਖਿਆ ਕਿ ਤੁਹਾਡੇ ਵੱਲੋਂ ਮੇਰਾ ਬਚਾਉ ਨਹੀਂ ਹੁੰਦਾ ਤਾਂ ਮੈਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਪਾਰ ਗਿਆ ਅਤੇ ਅੰਮੋਨੀਆਂ ਦਾ ਸਾਹਮਣਾ ਕੀਤਾ, ਅਤੇ ਯਹੋਵਾਹ ਨੇ ਉਨ੍ਹਾਂ ਨੂੰ ਮੇਰੇ ਹੱਥ ਕਰ ਦਿੱਤਾ, ਫਿਰ ਤੁਸੀਂ ਅੱਜ ਦੇ ਦਿਨ ਮੇਰੇ ਨਾਲ ਲੜਨ ਨੂੰ ਕਿਉਂ ਚੜ੍ਹ ਆਏ ਹੋ?”