Versions
PAV ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਆਖਿਆ, ਹੇ ਪ੍ਰਭੁ, ਅਜਿਹਾ ਕਰ ਜੋ ਉਹ ਪਰਮੇਸ਼ੁਰ ਦਾ ਬੰਦਾ ਜਿਹ ਨੂੰ ਤੈਂ ਘੱਲਿਆ ਸੀ ਅਸਾਂ ਲੋਕਾਂ ਕੋਲ ਫੇਰ ਆਵੇ ਅਤੇ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਜੰਮੇਗਾ ਉਸ ਨਾਲ ਅਸੀਂ ਕਿੱਕਰ ਕਰੀਏ
IRVPA ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ, ਬੇਨਤੀ ਸੁਣ, ਅਤੇ ਪਰਮੇਸ਼ੁਰ ਦਾ ਉਹ ਬੰਦਾ ਜਿਸ ਨੂੰ ਤੂੰ ਭੇਜਿਆ ਸੀ, ਫੇਰ ਸਾਡੇ ਕੋਲ ਭੇਜ ਤਾਂ ਜੋ ਉਹ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਪੈਦਾ ਹੋਵੇਗਾ ਉਸ ਨਾਲ ਅਸੀਂ ਕੀ-ਕੀ ਕਰੀਏ।”