Versions
PAV ਅਤੇ ਜੇ ਤੁਸੀਂ ਨਾ ਦੱਸ ਸੱਕੋ ਤਾਂ ਤੀਹ ਝਗਲੇ ਅਰ ਤੀਹ ਜੋੜੇ ਬਸਤਰ ਤੁਸਾਂ ਮੈਨੂੰ ਦੇਣੇ। ਓਹ ਬੋਲੇ, ਆਪਣੀ ਬੁਝਾਰਤ ਪਾ ਤਾਂ ਅਸੀਂ ਸੁਣੀਏ
IRVPA ਅਤੇ ਜੇਕਰ ਤੁਸੀਂ ਨਾ ਦੱਸ ਸਕੋ ਤਾਂ ਤੁਹਾਨੂੰ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਮੈਨੂੰ ਦੇਣੇ ਪੈਣਗੇ।” ਉਨ੍ਹਾਂ ਨੇ ਕਿਹਾ, “ਆਪਣੀ ਬੁਝਾਰਤ ਤਾਂ ਪਾ ਜੋ ਅਸੀਂ ਸੁਣੀਏ।”