Versions
PAV ਸੋ ਤੁਸੀਂ ਇਸ ਦੇਸ ਦੇ ਵਾਸੀਆਂ ਨਾਲ ਨੇਮ ਨਾ ਬੰਨ੍ਹੋ ਸਗੋਂ ਤੁਸੀਂ ਓਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੋ, ਪਰ ਤੁਸਾਂ ਮੇਰੀ ਆਗਿਆ ਨਾ ਮੰਨੀ, ਤੁਸਾਂ ਇਉਂ ਕਾਹਨੂੰ ਕੀਤਾ?
IRVPA ਪਰ ਤੁਸੀਂ ਇਸ ਦੇਸ਼ ਦੇ ਵਾਸੀਆਂ ਨਾਲ ਨੇਮ ਨਾ ਬੰਨ੍ਹਿਓ ਸਗੋਂ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਪਰ ਤੁਸੀਂ ਮੇਰਾ ਹੁਕਮ ਨਾ ਮੰਨਿਆ, ਤੁਸੀਂ ਅਜਿਹਾ ਕਿਉਂ ਕੀਤਾ?